ਅਮਰੀਕਾ ਦਾ ਜੰਮਿਆ ਗੋਰਾ ਰਹਿੰਦਾ ਪੰਜਾਬ,ਬੋਲਦਾ ਠੇਠ ਪੰਜਾਬੀ|Desi Gora|Punjabi Speaking Gora|@kaintpunjabi

Kaint Punjabi (ਘੈਂਟ ਪੰਜਾਬੀ)

Kaint Punjabi (ਘੈਂਟ ਪੰਜਾਬੀ)

893,600 views

#kaintpunjabi #latestpunjabivideo #kaintpunjabichannel
Anchor-Mani Parvez(Insta-@maniparvez}

ਇੰਟਰਵਿਊ ਦੀ ਸਾਡੀ ਕੋਈ ਫੀਸ ਨਹੀਂ
ਜੇ ਤੁਹਾਡੀ ਜ਼ਿੰਦਗੀ ਵੀ ਦੂਸਰਿਆਂ ਲਈ ਪ੍ਰੇਰਨਾ ਸ੍ਰਰੋਤ ਬਣ ਸਕਦੀ ਹੈ ਜਾਂ ਬਹੁਤ ਭਾਵੁਕ ਕਰਨ ਵਾਲੀ ਹੈ ਤੁਹਾਡੀ ਜੀਵਨੀ ਤਾਂ ਹੁਣ ਮੈਸੇਜ ਕਰੋ ਇਸ ਇੰਸਟਾਗ੍ਰਾਮ ID ਤੇ-Follow on instagram-Instagram: officialkaint_punjabi

ਮੇਰੇ Personal Instagram Account ਨੂੰ ਵੀ ਜ਼ਰੂਰ Follow ਕਰਲੋ ਜੀ-Instagram: maniparvez
(Insta-@maniparvez}



ਦੇਸੀ ਗੋਰਾ ਜੰਮਿਆ ਅਮਰੀਕਾ ਦਾ ਪਰ ਰਹਿੰਦਾ ਪੰਜਾਬ,ਬੋਲਦਾ ਠੇਠ ਪੰਜਾਬੀ|Desi Gora| @kaintpunjabi  

ਅਸੀਂ ਬਾਕੀਆਂ ਵਾਂਗ ਬੇਤੁਕੀਆਂ ਖਬਰਾਂ ਨਾ ਦਿੰਦੇ ਹਾਂ,ਨਾ ਹੀ ਬਾਕੀਆਂ ਵਾਂਗ ਚੀਕ ਚੀਕ ਕੇ ਰੌਲਾ ਪਾਉਂਦੇ ਹਾਂ,ਅਸੀਂ ਹਮੇਸ਼ਾਂ ਬਾਕੀਆਂ ਤੋਂ ਵੱਖਰਾਂ ਕੁਝ ਲੈ ਕੈ ਤੁਹਾਡੇ ਸਾਹਮਣੇ ਹਾਜ਼ਿਰ ਹੁੰਦੇ ਹਾਂ,ਅਤੇ ਤੁਸੀਂ ਇਹ ਸਾਡੀ ਵੱਖਰੀ ਸੋਚ ਨੂੰ ਬਹੁਤ ਪਿਆਰ ਦਿੰਦੇ ਹੋ..ਬਾਕੀਆਂ ਤੋਂ ਹਟ ਕੇ ਕੁਝ ਕਰਨ ਦੀ ਹਮੇਸ਼ਾਂ ਕੋਸ਼ਿਸ਼ ਕਰਦੇ ਹਾਂ..ਸਾਡੀ ਹੌਂਸਲਾ ਅਫਜਾਂਈ ਲਈ ਸਾਡਾ ਚੈਨੱਲ ਜ਼ਰੂਰ ਸਬਸ੍ਰਾਇਬ ਕਰੋ..